18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਰੇਟਾ 'ਚ ਭਾਜਪਾ ਦੇ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 24-05-2026
ਬਰੇਟਾ, 23 ਮਈ (ਪਾਲ ਸਿੰਘ ਮੰਡੇਰ)- ਨਗਰ ਕੌਂਸਲ ਬਰੇਟਾ ਦੇ ਵਾਰਡ ਨੰਬਰ 5 ਤੋਂ ਭਾਜਪਾ ਉਮੀਦਵਾਰ ਆਰਤੀ ਦੇ ਹੱਕ 'ਚ ਮੰਡਲ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਕਮਲ ਦੇ ਨਿਸ਼ਾਨ 'ਤੇ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਪਾਰਟੀ ਆਗੂ ਗਗਨਦੀਪ ਸ਼ਰਮਾ, ਬਲਵਿੰਦਰ ਸਿੰਘ ਪਟਵਾਰੀ, ਸੂਰਜ ਪ੍ਰਕਾਸ਼, ਅਸ਼ੋਕ ਕੁਮਾਰ ਗੋਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੈਂਕੜੇ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਪਿੰਡਾ ਅਤੇ ਸ਼ਹਿਰਾਂ ਦੇ ਲੱਖਾਂ ਲੋਕ ਲੈ ਰਹੇ ਹਨ | ਉਨ੍ਹਾਂ ਵੋਟਰਾਂ ਨੂੰ ਭਾਜਪਾ ਦੇ ਹੱਕ 'ਚ ਵੋਟਾਂ ਪਾਉਣ ਦੀ ਮੰਗ ਕੀਤੀ | ਇਸ ਮੌਕੇ ਓਮ ਲਾਲ ਬਾਲਮੀਕੀ, ਡਿੰਪਲ ਸ਼ਰਮਾ, ਪ੍ਰੇਮ ਬਖਸ਼ੀਵਾਲਾ, ਕਸ਼ਮੀਰ ਸਿੰਘ, ਨਰਿੰਦਰ ਬਾਂਸਲ, ਬਲਵਾਨ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਨਸਾ ਦੇ ਵਾਰਡ ਨੰਬਰ-7 'ਚ 5 ਅÏਰਤਾਂ ਚੋਣ ਮੈਦਾਨ 'ਚ <br/> ਅਗਲੀ ਖ਼ਬਰ ਪੰਜਾਬ ਦਾ ਵਿਕਾਸ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੋਇਆ- ਹਰਸਿਮਰਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।