31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

40 ਗ੍ਰਾਮ ਚਿੱਟਾ ਬਰਾਮਦ

ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਵਿ.ਪ੍ਰਤੀ.)- ਥਾਣਾ ਸਰਦੂਲਗੜ੍ਹ ਪੁਲਿਸ ਨੇ ਸੰਦੀਪ ਕੌਰ ਵਾਸੀ ਰਿਉਂਦ ਕਲਾਂ ਹਾਲ ਆਬਾਦ ਝੰਡਾ ਕਲਾਂ ਤੋਂ 15 ਗ੍ਰਾਮ ਚਿੱਟਾ, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਮਾਨਸਾ ਕੋਲੋਂ 6.50 ਗ੍ਰਾਮ, ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਪਵਨ ਸਿੰਘ ਵਾਸੀ ਬੁਢਲਾਡਾ ਤੋਂ 6.50 ਗ੍ਰਾਮ, ਥਾਣਾ ਜੋਗਾ ਪੁਲਿਸ ਨੇ ਜਗਤਾਰ ਸਿੰਘ ਵਾਸੀ ਜੋਗਾ ਕੋਲੋਂ 12 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

ਪਿਛਲੀ ਖ਼ਬਰ ਆਸ਼ਰਮ ਮਾਨਸਾ ਖ਼ੁਰਦ ਵਿਖੇ ਮੱਸਿਆ ਮੌਕੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼ਰਾਬ ਤੇ ਲਾਹਣ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।