08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 28-06-2026
ਮਾਨਸਾ, 27 ਜੂਨ (ਸੱਭਿ.ਪ੍ਰਤੀ.)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮਾਨਸਾ ਦੇ ਬੱਸ ਅੱਡੇ ’ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਗਰ ਵਾਸੀਆਂ ਵਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਜੰਟ ਸਿੰਘ, ਜਗਜੀਤ ਸਿੰਘ ਝਲਬੂਟੀ, ਲਖਵੀਰ ਸਿੰਘ, ਬਲਜਿੰਦਰ ਸਿੰਘ ਫ਼ੌਜੀ, ਐਡਵੋਕੇਟ ਭੁਪਿੰਦਰ ਸਿੰਘ, ਜੱਸਾ ਸਿੰਘ, ਜਤਿੰਦਰ ਸਿੰਘ ਚੰਨੀ, ਗੁਰਮੀਤ ਸਿੰਘ ਫ਼ੌਜੀ, ਸੁਰਿੰਦਰ ਟੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੇ ਬੁਲਾਰੇ ਜਸ਼ਨ ਚਹਿਲ ਦੇ ਧੰਨਵਾਦੀ ਰੋਡ ਮਾਰਚ ਦਾ ਭਗਤਾ ਭਾਈਕਾ ਵਿਖੇ ਸਵਾਗਤ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਤੇ ਹੋਰ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।