10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

27 ਗ੍ਰਾਮ ਚਿੱਟਾ ਬਰਾਮਦ

ਅਜੀਤ ਡੈਸਕ 04-07-2026
ਮਾਨਸਾ, 3 ਜੁਲਾਈ (ਸ.ਰਿ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਸ਼ੰਕਰ ਵਾਸੀ ਬੁਢਲਾਡਾ ਤੋਂ 6 ਗ੍ਰਾਮ ਚਿੱਟਾ, ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੋਨੂੰ ਵਾਸੀ ਮਾਨਸਾ ਕੋਲੋਂ 6 ਗ੍ਰਾਮ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਕਿਰਨਜੀਤ ਕੌਰ ਵਾਸੀ ਨਰਿੰਦਰਪੁਰਾ ਤੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਜੈ ਮਾਂ ਮੰਦਰ ਵਿਖੇ ਭਗਵਤ ਕਥਾ ਦਾ ਚੌਥਾ ਦਿਨ ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਭੁੱਚਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।