28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਗਨੀਵੀਰ ਭਰਤੀ ਦੇ ਫਿਜ਼ੀਕਲ ਟੈਸਟ ਦੀ ਸਿਖਲਾਈ ਲਈ ਰਜਿਸਟਰੇਸ਼ਨ 10 ਤੋਂ

ਅਜੀਤ ਡੈਸਕ 09-07-2026
ਬੁਢਲਾਡਾ, 8 ਜੁਲਾਈ (ਮਨਚੰਦਾ)- ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਏ.ਆਰ.ਓ. ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਦਾ ਲਿਖਤੀ ਪੇਪਰ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ। ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਏ.ਆਰ.ਓ. ਭਰਤੀ ਦਾ ਫਿਜ਼ੀਕਲ ਟੈਸਟ 30 ਜੁਲਾਈ ਤੋਂ 10 ਅਗਸਤ ਤੱਕ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ 10 ਜੁਲਾਈ ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ ਵਿਖੇ ਲੋੜੀਂਦੇ ਦਸਤਾਵੇਜ਼ ਲੈ ਕੇ ਨਿੱਜੀ ਤੌਰ ’ਤੇ ਰਜਿਸਟਰੇਸ਼ਨ ਕਰਵਾ ਕੇ ਸਿਖਲਾਈ ਸ਼ੁਰੂ ਕਰ ਸਕਦੇ ਹਨ।
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਤੋਂ ਰੋਕ ਹਟਾਉਣ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੜਕਾਂ ’ਤੇ ਉੱਤਰਿਆ ਅਗਲੀ ਖ਼ਬਰ ਨਥਾਣਾ ਵਿਖੇ ਸੁੱਖ-ਸ਼ਾਂਤੀ ਲਈ ਯੱਗ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।