06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

19 ਗ੍ਰਾਮ ਚਿੱਟਾ ਅਤੇ 75 ਨਸ਼ੀਲੇ ਕੈਪਸੂਲ ਬਰਾਮਦ

ਅਜੀਤ ਡੈਸਕ 21-07-2026

ਮਾਨਸਾ, 20 ਜੁਲਾਈ (ਸ.ਰਿ.)- ਥਾਣਾ ਸਦਰ ਮਾਨਸਾ ਪੁਲਿਸ ਨੇ ਹਰਦੀਪ ਸਿੰਘ ਵਾਸੀ ਭੈਣੀ ਬਾਘਾ ਤੋਂ 7 ਗ੍ਰਾਮ, ਭੀਖੀ ਪੁਲਿਸ ਨੇ ਕਰਨ ਸਿੰਘ ਵਾਸੀ ਭੀਖੀ ਤੋਂ 6 ਗ੍ਰਾਮ ਅਤੇ ਸਰਦੂਲਗੜ੍ਹ ਪੁਲਿਸ ਨੇ ਲਭਵਿੰਦਰ ਸਿੰਘ ਵਾਸੀ ਆਹਲੂਪੁਰ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਝੁਨੀਰ ਪੁਲਿਸ ਨੇ ਗੀਤਾ ਸਿੰਘ ਵਾਸੀ ਭੰਮੇ ਕਲਾਂ ਤੋਂ 75 ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਬੀ.ਐਨ.ਐਸ. ਐਕਟ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਹੈ।

ਪਿਛਲੀ ਖ਼ਬਰ ਗਿਆਨ ਸਾਗਰ ਸਕੂਲ ਦੀਆਂ ਵਿਦਿਆਰਥਣਾਂ ਦੀ ਪੀ. ਸੀ. ਏ ਲਈ ਹੋਈ ਚੋਣ ਅਗਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਨੂੰ ਚੇਅਰਮੈਨ ਬਣਾਉਣ ’ਤੇ ਭਾਜਪਾ ਵਰਕਰਾਂ ਨੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।