06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗਿਆਨ ਸਾਗਰ ਸਕੂਲ ਦੀਆਂ ਵਿਦਿਆਰਥਣਾਂ ਦੀ ਪੀ. ਸੀ. ਏ ਲਈ ਹੋਈ ਚੋਣ

ਅਜੀਤ ਡੈਸਕ 21-07-2026

ਬਰੇਟਾ, 20 ਜੁਲਾਈ (ਜੀਵਨ ਸ਼ਰਮਾ)- ਪਿਛਲੇ ਦਿਨੀਂ ਮਾਨਸਾ ਵਿਖੇ ਕ੍ਰਿਕਟ ਅੰਡਰ-19 (ਲੜਕੀਆਂ) ਦੇ ਪੀ.ਸੀ.ਏ ਦੇ ਹੋਏ ਟਰਾਇਲਾਂ ’ਚੋਂ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਪ੍ਰਿੰਸੀਪਲ ਭਾਰਤ ਦੀਪ ਗਰਗ ਨੇ ਦੱਸਿਆ ਕਿ ਖੇਡ ਦਾ ਵਧੀਆਂ ਪ੍ਰਦਰਸ਼ਨ ਕਰਦਿਆਂ 8ਵੀਂ ਜਮਾਤ ਦੀਆਂ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਪਿੰਡ ਦਿਆਲਪੁਰਾ ਅਤੇ ਜਸਨੂਰ ਕੌਰ ਪਿੰਡ ਕੁੱਲਰੀਆਂ ਦੀ ਚੋਣ ਪੀ.ਸੀ.ਏ ਲਈ ਹੋਈ ਹੈ। ਚੇਅਰਮੈਨ ਰਾਮਪਾਲ ਸਿੰਘ ਸੇਖੋਂ ਨੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਦੋਸ਼ ਅਗਲੀ ਖ਼ਬਰ 19 ਗ੍ਰਾਮ ਚਿੱਟਾ ਅਤੇ 75 ਨਸ਼ੀਲੇ ਕੈਪਸੂਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।