10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਡੀ.ਏ.ਵੀ. ਸਕੂਲ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਸ.ਰਿ.)- ਸਥਾਨਕ ਡੀ. ਏ. ਵੀ. ਸਕੂਲ ਵਿਖੇ ‘ਮਹਿਲਾ ਪ੍ਰੇਰਨਾ ਪ੍ਰਤੀਕ’ ਵਿਸ਼ੇ ‘ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇੰਸਪਾਇਰ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮ ‘ਚ ਭਾਵਿਕਾ, ਜਸਕੋਰ ਮੀਨਾ, ਲਵਪ੍ਰੀਤ ਕੌਰ, ਜਾਨਵੀ ਸਿੰਗਲਾ, ਲਾਵਣਿਆ ਤੇ ਜੰਨਤ ਸ਼ਾਮਿਲ ਹਨ। ਜੇਤੂ ਟੀਮ ਦੀਆਂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵਿਨੋਦ ਰਾਣਾ, ਰਮਨਦੀਪ ਕੌਰ, ਹਰਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ ’ਤੇ 9 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ 8 ਗ੍ਰਾਮ ਚਿੱਟਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।