10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਓ.ਬੀ.ਸੀ. ਫੈਡਰੇਸ਼ਨ ਵਲੋਂ ਮੰਗਾਂ ਨਾ ਮੰਨਣ ਦਾ ਦੋਸ਼

ਅਜੀਤ ਡੈਸਕ 25-07-2026

ਮਾਨਸਾ, 24 ਜੁਲਾਈ (ਸ.ਰਿ.)- ਓ.ਬੀ.ਸੀ. ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਅਤੇ ਜਨਰਲ ਸਕੱਤਰ ਲਾਲ ਚੰਦ ਯਾਦਵ ਨੇ ਪੰਜਾਬ ਸਰਕਾਰ ’ਤੇ ਫ਼ਰੰਟ ਦੀਆਂ ਮੰਗਾਂ ਨਾ ਮੰਨਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਗਈ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਦਕਿ ਪੰਜਾਬ ’ ਅਮਨ-ਕਾਨੂੰਨ ਦੀ ਸਥਿਤੀ ਗੜਬੜਾ ਗਈ ਹੈ ਅਤੇ ਨਸ਼ਿਆਂ ਦਾ ਬੋਲਬਾਲਾ ਵਧ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ।
ਪਿਛਲੀ ਖ਼ਬਰ ਕਲੇਰ ਸਕੂਲ ਵਿਚ ਕਲਾ ਭਾਰਤੀ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।