03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿੱਦਿਆ ਮੰਦਰ ਦੀਆਂ ਖਿਡਾਰਨਾਂ ਫੁੱਟਬਾਲ ਮੁਕਾਬਲਿਆਂ ’ਚ ਜੇਤੂ

ਅਜੀਤ ਡੈਸਕ 28-07-2026

ਮਾਨਸਾ, 27 ਜੁਲਾਈ (ਸੱਭਿ.ਪ੍ਰਤੀ)- ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਅੰਡਰ-17 ਲੜਕੀਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪੱਧਰੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਖਿਡਾਰਨਾਂ, ਕੋਚ ਜਸਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥਣਾਂ ਦੀ ਮਿਹਨਤ ਤੇ ਲਗਨ ਦਾ ਨਤੀਜਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਜੇਤੂ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਪਿਛਲੀ ਖ਼ਬਰ ਪਰਾਲੀ ਤੋਂ ਬਾਇਓਗੈਸ ਬਣਾਉਣਾ ਪ੍ਰਦੂਸ਼ਣ ਰੋਕਣ ਅਤੇ ਊਰਜਾ ਸਵੈ-ਨਿਰਭਰਤਾ ਵੱਲ ਵੱਡਾ ਉਪਰਾਲਾ- ਡਾ. ਅਜੀਤ ਪਾਲ ਸਿੰਘ ਧਾਲੀਵ... ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।