09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 30-07-2026
ਮਾਨਸਾ, 29 ਜੁਲਾਈ (ਸ.ਰਿ.)- 220 ਕੇ.ਵੀ. ਗਰਿੱਡ ਸਬ ਸਟੇਸ਼ਨ ਮਾਨਸਾ ਕੈਂਚੀਆਂ ‘ਤੇ ਚੱਲਦੇ ਫੀਡਰ 11 ਕੇ.ਵੀ. ਮਾਨਸਾ ਕੈਂਚੀਆਂ ਦੀ ਜ਼ਰੂਰੀ ਮੁਰੰਮਤ ਕਾਰਨ 31 ਜੁਲਾਈ ਨੂੰ ਸਵੇਰੇ 8 ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ. ਅੰਮ੍ਰਿਤਪਾਲ ਗੋਇਲ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਅਰਧ-ਸ਼ਹਿਰੀ ਮਾਨਸਾ ਨੇ ਦੱਸਿਆ ਕਿ ਇਸ ਨਾਲ ਮਾਨਸਾ ਕੈਂਚੀਆਂ, ਐਚ. ਐਸ. ਰੋਡ., ਡੀ. ਟੀ. ਓ. ਦਫ਼ਤਰ ਸਾਈਡ ਦਾ ਏਰੀਆ, ਮਾਨਸਾ ਖ਼ੁਰਦ, ਲੱਲੂਆਣਾ ਰੋਡ, ਕੈਂਚੀਆਂ ਚੌਂਕ ਤੋਂ ਅਲਪਾਈਨ ਸਕੂਲ ਤੱਕ ਦਾ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਪਿਛਲੀ ਖ਼ਬਰ ਪਿੰਡ ਗੁੰਮਟੀ ਕਲਾਂ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ-ਤਿੰਨ ਦਰਜਨ ਪਰਿਵਾਰ ’ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਸ਼ਹਿਰ ਦੇ ਰੇਲਵੇ ਨੇੜੇ ਟ੍ਰੈਫ਼ਿਕ ਜਾਮ ਅਤੇ ਨਾਜਾਇਜ਼ ਰੁਕਾਵਟਾਂ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।