04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫੁੱਟਬਾਲ ਮੁਕਾਬਲਿਆਂ ’ਚ ਨੰਗਲ ਕਲਾਂ ਨੇ ਪਹਿਲਾ ਸਥਾਨ ਮੱਲਿਆ

ਅਜੀਤ ਡੈਸਕ 31-07-2026
ਮਾਨਸਾ, 30 ਜੁਲਾਈ (ਸੱਭਿ.ਪ੍ਰਤੀ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਸਕੂਲ ਖੇਡਾਂ ਦੇ ਅੰਡਰ-14 ਤੇ 17 ‘ਚ ਫੁੱਟਬਾਲ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਅੰਡਰ-17 ਸਾਲ ਦੇ ਫਾਈਨਲ ਮੈਚ ‘ਚ ਨੰਗਲ ਕਲਾਂ ਨੇ ਸਿੰਗਲ ਸਟਾਰ ਸਕੂਲ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਫੁੱਟਬਾਲ ਕੋਚ ਹਰਪ੍ਰੀਤ ਸਿੰਘ ਫ਼ੌਜੀ, ਟੀਮ ਇੰਚਾਰਜ ਡੀ.ਪੀ.ਈ. ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਥਕ ਜਥੇਬੰਦੀਆਂ ਵਲੋਂ ਮਾਨਸਾ ’ਚ ਰੋਸ ਧਰਨਾ ਕੱਲ੍ਹ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।