12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 01-01-2026
ਕਪੂਰਥਲਾ, 31 ਦਸੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਬੀਰ ਸਿੰਘ ਨੇ ਵਡਾਲਾ ਪੁਲ ਨੇੜੇ ਕਥਿਤ ਦੋਸ਼ੀ ਕੁਲਦੀਪ ਸਿੰਘ ਵਾਸੀ ਧਾਲੀਵਾਲ ਕਾਲੋਨੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 16 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤਹਿਤ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਗਿ੍ਫ਼ਤਾਰ ਅਗਲੀ ਖ਼ਬਰ ਸਾਲ 2025 ਦੌਰਾਨ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਇਕ ਪੰਛੀ ਝਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।