12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਾਮਵਰ ਕਾਂਗਰਸੀ ਆਗੂ ਪ੍ਰੋ. ਚਰਨ ਸਿੰਘ ਦਾ ਅੰਤਿਮ ਸੰਸਕਾਰ ਅੱਜ

ਅਜੀਤ ਡੈਸਕ 01-01-2026
ਕਪੂਰਥਲਾ, 31 ਦਸੰਬਰ (ਅਮਰਜੀਤ ਕੋਮਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਸਾਬਕਾ ਫਾਊਾਡਰ ਪ੍ਰਧਾਨ ਤੇ ਗੁਰੂ ਨਾਨ ਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੇ ਮੈਂਬਰ ਪ੍ਰੋ. ਚਰਨ ਸਿੰਘ ਜੋ ਬੀਤੀ 29 ਦਸੰਬਰ ਨੂੰ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਦਾ ਅੰਤਿਮ ਸੰਸਕਾਰ 1 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਟਿੱਬਾ (ਕਪੂਰਥਲਾ) ਦੇ ਸ਼ਮਸ਼ਾਨਘਾਟ ਵਿਚ ਹੋਵੇਗਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਅੰਤਿਮ ਦਰਸ਼ਨ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਦੁਪਹਿਰ 12 ਵਜੇ ਤੱਕ ਕੀਤੇ ਜਾ ਸਕਣਗੇ |

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਰੋਸ ਵਿਖਾਵੇ ਅਗਲੀ ਖ਼ਬਰ ਧੁੰਦ ਕਾਰਨ ਭੁਲੱਥ ਵਿੱਚ ਖੰਭੇ ਨਾਲ ਟਕਰਾਈ ਬਲੈਰੋ ਗੱਡੀ ਚਕਨਾਚੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।