13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਟੋਏ 'ਚ ਡਿਗਣ ਕਾਰਨ ਐਕਟਿਵਾ ਸਵਾਰ ਜ਼ਖ਼ਮੀ

01-01-2026
ਕਪੂਰਥਲਾ, 31 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਧੁੰਦ ਕਾਰਨ ਟੋਏ ਵਿਚ ਡਿੱਗ ਕੇ ਇਕ ਵਿਅਕਤੀ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਰਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮਹਿਤਾਬਗੜ੍ਹ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਸੁਭਾਨਪੁਰ ਰੋਡ 'ਤੇ ਐਕਟਿਵਾ ਮੂਹਰੇ ਟੋਇਆ ਆਉਣ ਕਾਰਨ ਉਹ ਹੇਠਾਂ ਡਿੱਗ ਕੇ ਜਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ |


ਪਿਛਲੀ ਖ਼ਬਰ ਨਸ਼ਿਆਂ ਸੰਬੰਧੀ 1125 ਕੇਸ ਦਰਜ ਕਰ ਕੇ 1424 ਨਸ਼ਾ ਤਸਕਰ ਕੀਤੇ ਕਾਬੂ-ਐਸ.ਐਸ.ਪੀ. ਗੌਰਵ ਤੂਰਾ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਆਮਦ 'ਤੇ ਦਿੱਤੀ ਮੁਬਾਰਕਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।