11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜੀ.ਟੀ. ਰੋਡ 'ਤੇ ਚੱਲ ਰਹੇ ਵਿਕਾਸ ਦਾ ਲਿਆ ਜਾਇਜ਼ਾ <br/> ਸ਼ੋਭਾ ਯਾਤਰਾ ਤੋਂ ਪਹਿਲਾਂ ਪੂਰਾ ਹੋ ਜਾਵੇਗਾ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ- ਹਰਜੀ ਮਾਨ

ਜੀ.ਟੀ. ਰੋਡ 'ਤੇ ਚੱਲ ਰਹੀ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਜਾਇਜ਼ਾ ਲੈਣ ਸਮੇਂ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਹਰਜੀ ਮਾਨ ਤੇ ਹੋਰ | ਤਸਵੀਰ: ਚਾਨਾ <br/> 22-01-2026
ਫਗਵਾੜਾ, 21 ਜਨਵਰੀ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਅੱਜ ਸਥਾਨਕ ਜੀ.ਟੀ. ਰੋਡ 'ਤੇ ਚੱਲ ਰਹੇ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਅਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ 31 ਜਨਵਰੀ ਨੂੰ ਸਜਾਈ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਲਈ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਦੇ ਨਾਲ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ ਅਤੇ ਕਾਰਪੋਰੇਸ਼ਨ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਉਚੇਰੇ ਤੌਰ 'ਤੇ ਮੌਜੂਦ ਸਨ | ਹਰਜੀ ਮਾਨ ਨੇ ਦੱਸਿਆ ਕਿ ਬੱਸ ਸਟੈਂਡ ਤੋਂ ਗੋਲ ਚੌਕ ਤੱਕ ਚੱਲ ਰਹੇ ਸੀਵਰੇਜ ਦੇ ਕੰਮ ਨੂੰ ਸਮਾਂ ਰਹਿੰਦੇ ਪੂਰਾ ਕਰ ਲਿਆ ਜਾਵੇਗਾ | ਸ਼ੋਭਾ ਯਾਤਰਾ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਰਵਿਦਾਸੀਆ ਭਾਈਚਾਰੇ ਦੇ ਆਗੂ ਤੇ
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਤੇ ਅੰਤਿਮ ਖੋਸਲਾ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਨੰਬਰਦਾਰ ਸੰਤੋਖ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।