10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਸੁਰਜੀਤ ਸਿੰਘ ਗੋਰਾ <br/>

ਅਜੀਤ ਡੈਸਕ 22-01-2026
ਢਿਲਵਾਂ, 21 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਸੁਰਜੀਤ ਸਿੰਘ ਗੋਰਾ ਪ੍ਰਧਾਨ ਯੂਥ ਆਪ ਆਗੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 22 ਜਨਵਰੀ ਤੋਂ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਅੰਦਰ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗ਼ਰੀਬ ਲੋਕਾਂ ਲਈ ਇੰਨੀ ਲਾਹੇਵੰਦ ਹੋਵੇਗੀ ਕਿ ਕੋਈ ਵੀ ਗ਼ਰੀਬ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਵਾਸੀ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਕੇ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਬੇ ਦੇ 600 ਨਿੱਜੀ ਹਸਪਤਾਲਾਂ 'ਚ ਵੀ ਗ਼ਰੀਬ ਪਰਿਵਾਰ ਇਲਾਜ ਕਰਵਾ ਸਕਣਗੇ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ

ਪਿਛਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਭੁਲੱਥ ਵਲੋਂ ਗ੍ਰਾਹਕ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਮਾਲ ਵਿਭਾਗ ਦੇ ਕੰਮਾਂ 'ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਅਮਿਤ ਕੁਮਾਰ ਪੰਚਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।