11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਲਿਟਲ ਏਾਜਲਸ ਸਕੂਲ ਦੇ ਵਿਦਿਆਰਥੀ ਨੇ ਪ੍ਰਸ਼ਨੋਤਰੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕੀਤਾ <br/>

ਪ੍ਰਸ਼ਨੋਤਰੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਇੰਦਰਪ੍ਰਤਾਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 25-01-2026
ਕਪੂਰਥਲਾ, 24 ਜਨਵਰੀ (ਵਿ.ਪ੍ਰ.)- ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਦੇ ਵਿਦਿਆਰਥੀ ਇੰਦਰਪ੍ਰਤਾਪ ਸਿੰਘ ਨੇ ਕੇਂਦਰੀ ਵਿਦਿਆਲਾ ਸੰਗਠਨ ਵਲੋਂ ਕੇਂਦਰੀ ਵਿਦਿਆਲਾ ਆਰ.ਸੀ.ਐਫ.-1 ਵਿਚ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ ਵਿਚ ਆਪਣੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਲਿਆ | ਇੱਥੇ ਵਰਨਣਯੋਗ ਹੈ ਕਿ ਆਪ੍ਰੇਸ਼ਨ ਸੰਧੂਰ ਦੇ ਮਡਿਊਲ ਦੇ ਆਧਾਰ ਕਰਵਾਏ ਗਏ ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ 8 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਸਕੂਲ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਕੱਢੇ ਜਾ ਰਹੇ ਟਰੈਕਟਰ ਮਾਰਚ 'ਚ ਹੁੰਮ ਹੁਮਾ ਕੇ ਪੁੱਜੋ- ਦੋਆਬਾ ਕਿਸਾ... ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਧਰਨੇ ਲਗਾਉਣ ਸੰਬੰਧੀ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।