16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਤੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦੀਆਂ ਸੰਗਤਾਂ | ਤਸਵੀਰ: ਸਿੱਧੂ <br/> 03-02-2026
ਭੁਲੱਥ, 2 ਫਰਵਰੀ (ਮੇਹਰ ਚੰਦ ਸਿੱਧੂ)- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਸਗਰਾਂਵਾਲੀ ਤੋਂ ਪਿੰਡ ਭਟਨੂਰਾ ਕਲਾਂ ਵਿਖੇ ਪੁੱਜਣ 'ਤੇ ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਪਿੰਡ ਸਗਰਾਂਵਾਲੀ ਤੋਂ ਸ਼ੁਰੂ ਹੁੰਦਾ ਹੋਇਆ ਪਿੰਡ ਬੜਚੂਹੀ, ਟਾਂਡੀ, ਰਾਜਪੁਰਾ, ਲੜੋਆ, ਲੜੋਈ, ਪਿੰਡ ਭਟਨੂਰਾ ਲਬਾਣਾ, ਭਟਨੂਰਾ ਖ਼ੁਰਦ ਤੋਂ ਹੁੰਦਾ ਹੋਇਆ ਭਟਨੂਰਾ ਕਲਾਂ ਵਿਖੇ ਪੁੱਜਿਆ ਜਿੱਥੇ ਸੰਤ ਬਾਬਾ ਜੀਤ ਸਿੰਘ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ |

ਪਿਛਲੀ ਖ਼ਬਰ ਪੀ. ਡਬਲਿਯੂ.ਡੀ. ਦੇ ਮੁਲਾਜ਼ਮ ਮਹਿੰਦਰ ਸਿੰਘ ਮੇਟ ਦਾ ਸੇਵਾ-ਮੁਕਤੀ 'ਤੇ ਸਨਮਾਨ ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਵਿਦਿਆਰਥੀਆਂ ਨੂੰ ਬਾਰਡਰ-2 ਫ਼ਿਲਮ ਦਿਖਾਈ ਗਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।