29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 04-02-2026
ਕਪੂਰਥਲਾ, 3 ਫਰਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਗਸ਼ਤ ਦੌਰਾਨ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਸਿਮਰਨਜੀਤ ਸਿੰਘ ਸਮੇਤ ਕਥਿਤ ਦੋਸ਼ੀ ਬਲਦੇਵ ਸਿੰਘ ਵਾਸੀ ਬੂਟਾਂ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 16 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ-ਰਣਜੀਤ ਸਿੰਘ ਖੋਜੇਵਾਲ <br/> ਅਗਲੀ ਖ਼ਬਰ ਮੁਹੱਲਾ ਸ਼ੇਰਗੜ੍ਹ ਦੇ ਮੁੱਖ ਚੌਕ ਵਿਚ 15 ਦਿਨਾਂ ਤੋਂ ਸੀਵਰੇਜ ਗਟਰ 'ਤੇ ਬਣਿਆ ਟੋਇਆ ਦੇ ਰਿਹਾ ਹਾਦਸਿਆਂ ਨੂੰ ਸੱਦਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।