01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੰਤ ਸੀਚੇਵਾਲ ਵਲੋਂ ਫਿਲੀਪੀਨਜ਼ ਦੇ ਗੁਰੂ ਘਰਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ <br/>

ਅਜੀਤ ਡੈਸਕ 07-03-2026
ਸੁਲਤਾਨਪੁਰ ਲੋਧੀ, 6 ਮਾਰਚ (ਨਰੇਸ਼ ਹੈਪੀ, ਥਿੰਦ)-ਫਿਲੀਪੀਨਜ਼ ਦੌਰੇ ਦੇ ਆਖ਼ਰੀ ਦਿਨਾਂ ਦੌਰਾਨ ਪ੍ਰਸਿੱਧ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸੀਬੂ ਸ਼ਹਿਰ ਦੇ ਗੁਰੂ ਘਰਾਂ 'ਚ ਹੋਏ ਧਾਰਮਿਕ ਸਮਾਗਮਾਂ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਦੁਨੀਆ ਵਿਚ ਵਧ ਰਹੇ ਯੁੱਧੀ ਤਣਾਅ ਖ਼ਤਮ ਹੋਣ ਦੀ ਕਾਮਨਾ ਕੀਤੀ ਗਈ | ਉਨ੍ਹਾਂ ਨੇ ਅਮਰੀਕਾ–ਇਜ਼ਰਾਈਲ ਤੇ ਇਰਾਨ ਵਿਚਕਾਰ ਬਣ ਰਹੀ ਤਣਾਭਰੀ ਸਥਿਤੀ ਦੇ ਸ਼ਾਂਤੀਪੂਰਨ ਹੱਲ ਲਈ ਅਰਦਾਸ ਕਰਦਿਆਂ ਕਿਹਾ ਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੁੰਦੀ |

ਪਿਛਲੀ ਖ਼ਬਰ ਭਾਰਤ ਦੇ ਰਾਸ਼ਟਰਪਤੀ ਨੇ ਠੱਟਾ ਨਵਾਂ ਦੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ ਲਗਾਏ ਲੰਗਰ ਦੀ ਸਮਾਪਤੀ 'ਤੇ ਬਾਬਾ ਲੀਡਰ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।