01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 07-03-2026
ਕਪੂਰਥਲਾ, 6 ਮਾਰਚ (ਸਡਾਨਾ)-ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਲਾਭ ਸਿੰਘ ਨੇ ਗਸ਼ਤ ਦੌਰਾਨ ਨਵਾਂ ਪਿੰਡ ਭੱਠੇ ਨੇੜੇ ਕਥਿਤ ਦੋਸ਼ੀ ਰਾਹੁਲ ਕੁਮਾਰ ਵਾਸੀ ਨਵਾਂ ਪਿੰਡ ਭੱਠੇ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ 'ਚੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਕਾਮਰਸ ਵਿਸ਼ੇ ਦੇ 245 ਲੈਕਚਰਾਰਾਂ ਨੂੰ ਰਿਵਰਟ ਕਰਨਾ ਵਿਭਾਗ ਦਾ ਵੱਡਾ ਧੱਕਾ-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ... ਅਗਲੀ ਖ਼ਬਰ ਅਧਿਆਪਕਾਂ ਲਈ ਟੈੱਟ ਦੀ ਬੇਲੋੜੀ ਸ਼ਰਤ ਸਰਕਾਰ ਖ਼ਤਮ ਕਰੇ-ਮਾਸਟਰ ਰਾਜਪਾਲ ਨਾਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।