15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਡਾਇਲੈਸਿਸ ਸੈਂਟਰ ਭੁਲੱਥ ਨੂੰ 5100 ਰੁਪਏ ਸਹਾਇਤਾ ਰਾਸ਼ੀ ਭੇਟ

ਅਜੀਤ ਡੈਸਕ 27-03-2026

ਭੁਲੱਥ, 26 ਮਾਰਚ (ਮੇਹਰ ਚੰਦ ਸਿੱਧੂ)-ਸਿਵਲ ਹਸਪਤਾਲ ਚ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਫ਼੍ਰੀ ਡਾਇਲੈਸਿਸ ਸੈਂਟਰ ਲਈ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਲਾਲੀਆ ਨੇ ਆਪਣੇ ਪਿਤਾ ਸਵ. ਜਸਵੀਰ ਸਿੰਘ ਦੀ 17ਵੀਂ ਬਰਸੀ ਮੌਕੇ ਯਾਦ ਕਰਦੇ 5100 ਦੀ ਸਹਾਇਤਾ ਰਾਸ਼ੀ ਭੇਜੀ ਗਈ | ਇਸ ਮੌਕੇ ਡਾਇਲੈਸਿਸ ਸੈਂਟਰ ਦੇ ਚੇਅਰਮੈਨ ਸੁਰਿੰਦਰ ਕੱਕੜ ਨੇ ਪਰਿਵਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਕੱਕੜ, ਅਵਤਾਰ ਸਿੰਘ ਲਾਲੀਆ, ਸੁਰਿੰਦਰ ਸਿੰਘ ਲਾਲੀਆ ਦਲਜੀਤ ਸਿੰਘ ਨਡਾਲਾ ਰਣਜੀਤ ਸਿੰਘ ਬਿੱਟੂ ਸੋਨੰੂ ਇਟਲੀ ਤੇ ਹੋਰ ਪਤਵੰਤੇ ਹਾਜ਼ਰ ਸਨ |


ਪਿਛਲੀ ਖ਼ਬਰ ਪਿ੍ੰਸੀਪਲ ਡਾ. ਸਮੀਰ ਸ਼ਰਮਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਪੋਰਟਸ ਕੌਂਸਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੀਰੀ-ਪੀਰੀ ਚੌਕ ਰੱਖਿਆ ਜਾਵੇ ਫਗਵਾੜਾ ਦੇ ਗੋਲ ਚੌਕ ਦਾ ਨਾਂਅ, ਸਿੱਖ ਜਥੇਬੰਦੀਆਂ ਨੇ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।