20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਅਜੀਤ ਡੈਸਕ 28-03-2026
ਕਪੂਰਥਲਾ, 27 ਮਾਰਚ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਲਾਭ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਇਕ ਔਰਤ ਨੂੰ ਜਾਂਚ ਲਈ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੂੰ ਕਿ ਮਹਿਲਾ ਪੁਲਿਸ ਕਰਮਚਾਰੀਆਂ ਨੇ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫਾਫੇ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਕਥਿਤ ਦੋਸ਼ਣ ਸੁੱਖੋ ਪਤਨੀ ਮੰਗਾ ਵਾਸੀ ਨਵਾਂ ਪਿੰਡ ਭੱਠੇ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ 2000 ਦੇ ਨੋਟ ਵਾਂਗੂ ਅਲੋਪ ਹੋ ਜਾਵੇਗੀ 'ਆਪ' ਸਰਕਾਰ–ਪਰਮਜੀਤ ਸਿੰਘ ਢਿੱਲੋਂ <br/> ਅਗਲੀ ਖ਼ਬਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।