18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੱਪ ਦੇ ਡੰਗਣ ਕਾਰਨ ਵਿਅਕਤੀ ਦੀ ਹਾਲਤ ਵਿਗੜੀ <br/>

ਅਜੀਤ ਡੈਸਕ 28-03-2026
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਚੂਹੜਵਾਲ ਚੁੰਗੀ ਨੇੜੇ ਘਰ ਦੇ ਬਾਹਰ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੱਸ ਲਿਆ, ਜਿਸ ਦੀ ਹਾਲਤ ਖ਼ਰਾਬ ਹੁੰਦੀ ਦੇਖ ਉਸ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਕਾਲੀ ਚਰਨ ਯਾਦਵ ਪੁੱਤਰ ਗੰਗਾ ਯਾਦਵ ਵਾਸੀ ਚੂਹੜਵਾਲ ਚੁੰਗੀ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ, ਜਦੋਂ ਉਹ ਦੇਰ ਰਾਤ ਕੰਮ ਤੋਂ ਵਾਪਸ ਆਇਆ ਤਾਂ ਉਸ ਦੇ ਘਰ ਦੇ ਬਾਹਰ ਹੀ ਇਕ ਸੱਪ ਨੇ ਉਸ ਦੇ ਪੈਰ 'ਤੇ ਡੰਗ ਮਾਰ ਦਿੱਤਾ, ਜਿਸ ਦਾ ਇਲਾਜ ਸਿਵਲ ਹਸਪਤਾਲ 'ਚ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਸ਼ੇਖਰ ਵਲੋਂ ਸਨੇਕਬਾਈਟ ਦੇ ਟੀਕੇ ਲਗਾ ਕੇ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਜ਼ਿਲ੍ਹੇ ਦੇ ਤਿੰਨ ਗਰੁੱਪਾਂ ਦੇ 119 ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਲਈ ਟੈਂਡਰ ਅੱਜ ਖੁੱਲੇ੍ਹਗਾ <br/> ਅਗਲੀ ਖ਼ਬਰ ਫ਼ੌਜ ਦੇ ਅਸਲ੍ਹਾ ਭੰਡਾਰ ਨੇੜੇ ਫ਼ਸਲੀ ਰਹਿੰਦ ਖੰੂਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।