15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੱਤਰਕਾਰ ਦੀ ਕੁੱਟਮਾਰ ਕਰਨ ਦੇ ਸੰਬੰਧ 'ਚ ਤਿੰਨ ਖਿਲਾਫ਼ ਕੇਸ ਦਰਜ

ਅਜੀਤ ਡੈਸਕ 28-03-2026
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਇਕ ਹਿੰਦੀ ਅਖ਼ਬਾਰ ਦੇ ਪੱਤਰਕਾਰ 'ਤੇ ਜਾਨਲੇਵਾ ਹਮਲਾ ਕਰਨ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਮਰ ਕਿਸ਼ੋਰ ਉਰਫ਼ ਪਾਸੀ ਪੁੱਤਰ ਜੁਗਲ ਕਿਸ਼ੋਰ ਪਾਸੀ ਵਾਸੀ ਮੁਹੱਲਾ ਭਗਤਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੀ ਜਾਨੋਂ ਮਾਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ | ਜਿਸ ਸੰਬੰਧ 'ਚ ਪੁਲਿਸ ਨੇ ਸੁਖਜੀਤ ਸਿੰਘ ਉਰਫ਼ ਸੁੱਖਾ ਪੁੱਤਰ ਜਗਦੀਪ ਸਿੰਘ ਵਾਸੀ ਝੀਂਗੜਾ ਥਾਣ ਮੁਕੰਦਪੁਰ ਤੇ ਦੋ ਅਣਪਛਾਤੇ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਲੋਂ ਨਵੇਂ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ <br/> ਅਗਲੀ ਖ਼ਬਰ ਬਾਬਾ ਗਧੀਆ ਵਿਖੇ ਕਰੰਟ ਲੱਗਣ ਨਾਲ ਝੋਟੇ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।