08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪਿੰਡ ਫੱਤੂ ਚੱਕ ਵਿਖੇ 'ਆਪ' ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ <br/>

ਅਜੀਤ ਡੈਸਕ 30-03-2026
ਢਿਲਵਾਂ, 29 ਮਾਰਚ (ਸੁਖੀਜਾ, ਪ੍ਰਵੀਨ)-ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੰਵਾਦ ਪ੍ਰੋਗਰਾਮ ਮੁਤਾਬਿਕ ਪਿੰਡ ਫੱਤੂਚੱਕ ਵਿਖੇ ਪਿੰਡ ਦੇ ਸਰਪੰਚ, ਪੰਚ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਬਲਾਕ ਪ੍ਰਧਾਨ ਬਿਕਰਮ ਜੀਤ ਸਿੰਘ ਵਲੋਂ ਸਰਕਾਰ ਦੁਆਰਾ ਪਿਛਲੇ 4 ਸਾਲਾਂ 'ਚ ਕੀਤੇ ਕੰਮਾਂ ਦੀ ਜਾਣਕਾਰੀ ਕਾਰੀ ਦਿੱਤੀ ਗਈ | ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਦੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਵਿੱਕੀ ਭੰਮਰਾ ਕੋਆਰਡੀਨੇਟਰ ਵੀ ਡੀ. ਸੀ. ਹਲਕਾ ਭੁਲੱਥ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਅੱਲ੍ਹਾ ਦਿੱਤਾ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਜਪਾ ਆਗੂ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 25 ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।