ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ 2 ਨੂੰ ਡੀ. ਸੀ. ਨੂੰ ਦਿੱਤਾ ਜਾਵੇਗਾ ਮੰਗ ਪੱਤਰ-ਧਾਲੀਵਾਲ
ਅਜੀਤ ਡੈਸਕ
31-03-2026
ਕੰਨੂੰ ਸਾਹਿਲ ਨਮਿਤ ਰਸਮ ਕਿਰਿਆ ਕੱਲ੍ਹ
ਕਪੂਰਥਲਾ, 30 ਮਾਰਚ (ਵਿ.ਪ੍ਰ.)-ਏਕਤਾ ਪਾਰਟੀ ਦੇ ਕੌਮੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੇ ਸਪੁੱਤਰ ਕੰਨੂੰ ਸਾਹਿਲ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿਤ ਰਸਮ ਕਿਰਿਆ 1 ਅਪੈ੍ਰਲ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਗੁਰਦੁਆਰਾ ਸਾਹਿਬ ਸੰਤ ਸਾਗਰ ਨੇੜੇ ਪੈਟਰੋਲ ਪੰਪ ਕਪੂਰਥਲਾ ਵਿਖੇ ਹੋਵੇਗੀ | ਇਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਨੂੰ ਸਵ: ਕੰਨੂੰ ਸਾਹਿਲ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ |