28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 01-04-2026
ਖਲਵਾੜਾ, 31 ਮਾਰਚ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਐਸ.ਐਚ.ਓ. ਰਣਜੀਤ ਸਿੰਘ ਹੀਰ ਨੇ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਮੀਂਹ-ਹਨੇਰੀ ਨਾਲ ਕਣਕ-ਸਰੋਂ੍ਹ ਦੇ ਨੁਕਸਾਨੇ ਖੇਤਾਂ ਦੀ ਤੁਰੰਤ ਗਿਰਦਾਵਰੀ ਹੋਵੇ- ਹਸਨਪੁਰ/ਸਰਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।