ਆਰ.ਸੀ.ਐਫ. ਦੀਆਂ ਸ਼ਾਨਦਾਰ ਪ੍ਰਾਪਤੀਆਂ ਵਿਚ ਕਰਮਚਾਰੀਆਂ ਦਾ ਵਡਮੁੱਲਾ ਯੋਗਦਾਨ ਰਿਹਾ-ਅਜੈ ਨੰਦਨ
ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸੇਵਾ ਮੁਕਤ ਹੋਏ ਮੁਲਾਜ਼ਮ ਨੂੰ ਸੇਵਾ ਮੁਕਤੀ ਦੇ ਲਾਭ ਸੰਬੰਧੀ ਦਸਤਾਵੇਜ਼ ਦੇਣ ਉਪਰੰਤ ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਦੇ ਹੋਏ ਆਰ.ਸੀ.ਐਫ. ਦੇ ਜਨਰਲ ਮੈਨੇਜਰ ਅਜੈ ਨੰਦਨ | ਅਜੀਤ ਤਸਵੀਰ
<br/>
01-04-2026