28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 01-04-2026
ਫਗਵਾੜਾ, 31 ਮਾਰਚ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਦੁਸਾਂਝਾਂ ਗੇਟ ਦੇ ਲਾਗਿਓਾ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪਿ੍ੰਸ ਕੁਮਾਰ ਪੁੱਤਰ ਮੁਕੇਸ਼ ਰਾਏ ਵਾਸੀ ਰਾਜੀਵ ਨਗਰ ਪਟਨਾ ਬਿਹਾਰ ਤੇ ਜਸਪਾਲ ਉਰਫ਼ ਜੱਸੀ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਨਾਨਕ ਨਗਰੀ ਚਹੇੜੂ ਵਜੋਂ ਹੋਈ ਹੈ |
ਭੇਦਭਰੀ ਹਾਲਤ ਵਿਚ ਨੌਜਵਾਨ ਦੀ ਲਾਸ਼ ਬਰਾਮਦ
ਪਿਛਲੀ ਖ਼ਬਰ ਵਾਹਦ ਪਰਿਵਾਰ ਵਲੋਂ ਸਾਲਾਨਾ ਚੌਂਕੀ ਦਾ ਆਯੋਜਨ ਕਰਵਾਇਆ <br/> ਅਗਲੀ ਖ਼ਬਰ ਮੌਸਮ ਦੇ ਬਦਲੇ ਮਿਜ਼ਾਜ ਕਾਰਨ ਕਿਸਾਨਾਂ 'ਚ ਚਿੰਤਾ-ਧਰਤੀ 'ਤੇ ਵਿਛੀ ਕਣਕ ਦੀ ਫ਼ਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।