09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਜੀਤ ਡੈਸਕ 05-04-2026
ਫਗਵਾੜਾ, 4 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ | ਐਸ. ਐਚ. ਓ. ਸਿਟੀ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਖੋਥੜਾ ਰੋਡ 'ਤੇ ਗੋਲੀਆਂ ਵੇਚਣ ਦਾ ਧੰਦਾ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੁਖਵਿੰਦਰ ਕੁਮਾਰ ਉਰਫ਼ ਸੁੱਖਾ ਪੁੱਤਰ ਨਿਰਮਲ ਕੁਮਾਰ ਵਾਸੀ ਮੁਹੱਲਾ ਲਾਗੜੀਆ ਗੁਰਾਇਆ ਨੂੰ ਕਾਬੂ ਕਰਕੇ ਉਸ ਪਾਸੋਂ 24 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |

ਪਿਛਲੀ ਖ਼ਬਰ ਪ੍ਰਸ਼ਾਸਨ ਨੇ ਨਸ਼ੇ ਦੇ ਸੌਦਾਗਰਾਂ ਵਲੋਂ ਕੀਤੀ ਨਾਜਾਇਜ਼ ਉਸਾਰੀ 'ਤੇ ਚਲਾਇਆ ਪੀਲਾ ਪੰਜਾ <br/> ਅਗਲੀ ਖ਼ਬਰ ਮੌਸਮ ਖ਼ਰਾਬ ਹੋਣ ਤੇ ਰੁਕ ਰੁਕ ਕੇ ਹੋ ਰਹੀ ਬਾਰਿਸ਼ ਨਾਲ ਕਿਸਾਨਾਂ 'ਚ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।