21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਤੇਜ਼ ਰਫ਼ਤਾਰ ਬਰੀਜ਼ਾ ਕਾਰ ਖੇਤਾਂ 'ਚ ਪਲਟੀ <br/>

ਅਜੀਤ ਡੈਸਕ 07-04-2026
ਭੁਲੱਥ, 6 ਅਪ੍ਰੈਲ (ਮੇਹਰ ਚੰਦ ਸਿੱਧੂ)-ਇਥੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਤੋਂ ਭੁਲੱਥ ਰੋਡ ਲੁੱਕ ਪਲਾਟ ਦੇ ਨਜ਼ਦੀਕ ਇਕ ਚਿੱਟੇ ਰੰਗ ਦੀ ਬਰੀਜਾ ਗੱਡੀ ਖੇਤਾਂ 'ਚ ਪਲਟੀ, ਲੁਕ ਪਲਾਟ ਦੇ ਕੰਮ ਕਰਦੇ ਕੁਝ ਵਿਅਕਤੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਇਹ ਬਰੀਜਾ ਗੱਡੀ ਨੰਬਰ ਪੀ ਬੀ 57 ਸੀ 6008 ਜੋ ਰਾਏਪੁਰ ਪੀਰ ਬਖ਼ਸ਼ ਵਾਲਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਜਦੋਂ ਉਹ ਲੁਕ ਪਲਾਂਟ ਦੇ ਨਜ਼ਦੀਕ ਪੁੱਜੀ ਤਾਂ ਬੇਕਾਬੂ ਹੋਣ ਕਰਕੇ ਸੜਕ ਦੇ ਨਾਲ ਲੱਗਦੇ ਖੇਤਾਂ 'ਚ ਪਲਟ ਗਈ, ਜਿਸ ਦਾ ਅਗਲਾ ਹਿੱਸਾ ਕਾਫ਼ੀ ਨੁਕਸਾਨਿਆ | ਖਬਰ ਲਿਖੇ ਜਾਣ ਤੱਕ ਗੱਡੀ ਚਾਲਕ ਦਾ ਪਤਾ ਨਹੀਂ ਲੱਗ ਸਕਿਆ |

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਸਕੇਪ ਸਾਹਿਤਕ ਸੰਸਥਾ ਫਗਵਾੜਾ ਵਲੋਂ ਸਾਹਿਤਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।