06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 9 ਮਈ ਨੂੰ -ਹਰਪਾਲ ਸਿੰਘ

ਅਜੀਤ ਡੈਸਕ 10-04-2026

ਕਪੂਰਥਲਾ, 9 ਅਪ੍ਰੈਲ (ਵਿ.ਪ੍ਰ.)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਮੁਹਾਲੀ ਦੀ ਦੇਖ-ਰੇਖ ਹੇਠ 9 ਮਈ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੀਆਂ ਸਾਰੀਆਂ ਅਦਾਲਤਾਂ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਸ ਸੰਬੰਧੀ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਨੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਤੋਂ ਪਹਿਲਾਂ ਪ੍ਰੀ ਲੋਕ ਅਦਾਲਤਾਂ ਲਗਾ ਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ |

ਪਿਛਲੀ ਖ਼ਬਰ ਸਾਬਕਾ ਸਰਪੰਚ ਕੁਲਦੀਪ ਸਿੰਘ ਡਡਵਿੰਡੀ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 38ਵੇਂ ਸਥਾਪਨਾ ਦਿਵਸ ਸੰਬੰਧੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।