11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਲੋਂ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਵਾਗਤ <br/>

ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਵਿ.ਪ.)-ਭਾਜਪਾ ਦੇ ਜ਼ਿਲ•ਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਫਗਵਾੜਾ ਪੁੱਜਣ 'ਤੇ ਉਨ•ਾਂ ਨਾਲ ਮੁਲਾਕਾਤ ਕੀਤੀ ਤੇ ਫੱੁਲਾਂ ਦਾ ਗੁਲਦਸਤਾ ਦੇ ਕੇ ਉਨ•ਾਂ ਦਾ ਸਵਾਗਤ ਕੀਤਾ | ਉਨ•ਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਸੂਬਾਈ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਹਾਈ ਕਮਾਂਡ ਦਾ ਇਤਿਹਾਸਕ ਫ਼ੈਸਲਾ ਹੈ ਤੇ ਹਾਈਕਮਾਂਡ ਵਲੋਂ ਪਹਿਲੀਵਾਰ ਭਾਜਪਾ ਨੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਇਕ ਮਜ਼ਬੂਤ ਸਿੱਖ ਸ਼ਖ਼ਸੀਅਤ ਨੂੰ ਸੌਂਪੀ ਹੈ ਜੋ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ | ਉਨ•ਾਂ ਕਿਹਾ ਕਿ ਨਵੇਂ ਪ੍ਰਧਾਨ ਪਾਰਟੀ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ ਤੇ ਉਨ•ਾਂ ਦੀ ਅਗਵਾਈ ਵਿਚ ਪਾਰਟੀ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਹੋਰ ਮਜ਼ਬੂਤ ਹੋਵੇਗੀ |

ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ-ਹਰਮਿੰਦਰ ਸਿੰਘ ਜੋਸਨ <br/> ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਵਿਚ ਇੱਕ ਨÏਜਵਾਨ ਦੀ ਮੌਤ, ਤਿੰਨ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।