11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਾਂਗੇਵਾਲ ਵਿਚ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 31-05-2026
ਢਿੱਲਵਾਂ, 30 ਮਈ (ਗੋਬਿੰਦ ਸੁਖੀਜਾ)-ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਮਾਂਗੇਵਾਲ ਵੱਲੋਂ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਸ ਸਾਲ ਵੀ ਸਾਲਾਨਾ ਮੇਲਾ ਅੱਜ ਪਿੰਡ ਮਾਂਗੇਵਾਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ | ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸਭ ਤੋਂ ਪਹਿਲਾਂ ਸਵੇਰੇ ਬਾਬਾ ਜੀ ਦੇ ਪਵਿੱਤਰ ਅਸਥਾਨ ਤੇ ਝੰਡਾ ਚੜ•ਾਇਆ ਗਿਆ | ਉਪਰੰਤ ਪ੍ਰਸਿੱਧ ਗਾਇਕ ਬਾਈ ਅਮਰਜੀਤ, ਪ੍ਰਸਿੱਧ ਗਾਇਕ ਜਫ਼ਰ ਨੇ ਆਪਣੇ ਪ੍ਰਸਿੱਧ ਗੀਤ ਸੁਣਾ ਕੇ ਸੰਗਤਾਂ ਨੂੰ ਝੂਮਣ ਲਾ ਦਿੱਤਾ | ਇਸ ਮੌਕੇ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਮੇਲੇ ਨੂੰ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਗਾਇਕਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬਾਬਾ ਜੀ ਦਾ ਲੰਗਰ ਅਤੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ 'ਚ ਮਾਪੇ-ਅਧਿਆਪਕ ਮਿਲਣੀ <br/> ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਦਾ ਟੂਰ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।