09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬਸਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ 21 ਜੂਨ ਨੂੰ -ਹਰਿੰਦਰ ਸ਼ੀਤਲ

ਅਜੀਤ ਡੈਸਕ 20-06-2026

ਕਪੂਰਥਲਾ, 19 ਜੂਨ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 21 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਰਵਿਦਾਸ ਭਵਨ ਮੁਹੱਲਾ ਜੱਟਪੁਰਾ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸ਼ੀਤਲ ਸੂਬਾਈ ਸਕੱਤਰ ਬਹੁਜਨ ਸਮਾਜ ਪਾਰਟੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਰਾਮਜੀ ਗੌਤਮ ਮੁੱਖ ਸੈਕਟਰ ਇੰਚਾਰਜ ਪੰਜਾਬ, ਹਰਿਆਣਾ ਦਿੱਲੀ ਤੇ ਕੇਂਦਰੀ ਪਾਰਟੀ ਦੇ ਕੇਂਦਰੀ ਇੰਚਾਰਜ ਵਿਪਲ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ | ਉਨ੍ਹਾਂ ਕਪੂਰਥਲਾ ਸੁਲਤਾਨਪੁਰ ਲੋਧੀ, ਭੁਲੱਥ ਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਗੋਆ ਵਿਚ ਏਸ਼ੀਆ ਵੁਮੈਨ ਬਿ੍ਜ ਚੈਂਪੀਅਨਸ਼ਿਪ 21 ਜੂਨ ਤੋਂ ਅਗਲੀ ਖ਼ਬਰ ਨਡਾਲਾ ’ਚ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਅੱਜ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।