21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਵਜੂਦ ਨਹੀਂ ਰਿਹਾ-ਜਥੇ: ਸ਼ੰਮੀ

ਅਜੀਤ ਡੈਸਕ 24-06-2026


ਕਪੂਰਥਲਾ, 23 ਜੂਨ (ਵਿ.ਪ੍ਰ.)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤੇ ਹੁਕਮਨਾਮੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ| ਇਹ ਗੱਲ ਜਥੇਦਾਰ ਸੀਨੀਅਰ ਅਕਾਲੀ ਆਗੂ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਸਮਝਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੀ ਗਲਤੀ ਮੰਨੀ ਸੀ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੀਆਂ ਕਿੱਤਾਂ ਭੁੱਲਾਂ ਲਈ ਖਿਮਾ ਯਾਚਨਾ ਕਰਨੀ ਚਾਹੀਦੀ ਹੈ | ਅਕਾਲੀ ਆਗੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਕੋਈ ਵਜੂਦ ਨਹੀਂ ਰਿਹਾ |

ਪਿਛਲੀ ਖ਼ਬਰ 28 ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪਹੁੰਚੇਗੀ 17ਵੀਂ ਮਹਾਨ ਪੈਦਲ ਯਾਤਰਾ ਅਗਲੀ ਖ਼ਬਰ ਡੀ.ਟੀ.ਐਫ. ਅੱਜ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰੇਗਾ-ਸਰਵਣ ਸਿੰਘ ਔਜਲਾ, ਚਰਨਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।