15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੁਰਾਣੀ ਜੇਲ੍ਹ ਰੋਡ ਨੇੜੇ ਟੈਂਟ ਦੇ ਗੋਦਾਮ ਨੂੰ ਲੱਗੀ ਅੱਗ-ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਅਜੀਤ ਡੈਸਕ 28-06-2026
ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਜੇਲ੍ਹ ਰੋਡ ਕਪੂਰਥਲਾ ਨੇੜੇ ਇਕ ਟੈਂਟ ਦੇ ਗੋਦਾਮ ਵਿਚ ਅਚਾਨਕ ਲੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰਮੈਨ ਗੁਰਪੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਲਗਭਗ 10 ਵਜੇ ਫੋਨ ‘ਤੇ ਸੂਚਨਾ ਮਿਲੀ ਸੀ ਕਿ ਪੁਰਾਣੀ ਜੇਲ੍ਹ ਰੋਡ ‘ਤੇ ਮਨਦੀਪ ਟੈਂਟ ਹਾਊਸ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ ਹੈ | ਉਨ੍ਹਾਂ ਦੱਸਿਆ ਕਿ ਕਰੀਬ 2 ਘੰਟੇ ਬਾਅਦ 7-8 ਫਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਗੋਦਾਮ ਵਿਚ ਪਿਆ ਲਗਭਗ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ |

ਪਿਛਲੀ ਖ਼ਬਰ ਭਾਗੋ ਬੁੱਢਾ ਫੀਡਰ ’ਤੇ ਕਿਸਾਨਾਂ ਨੇ ਅਣਐਲਾਨੇ ਪਾਵਰ ਕੱਟਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਲੋੜ ਅਨੁਸਾਰ ਬਿਜਲੀ ਸਪਲਾਈ ਨਾ ਮਿਲਣ ’ਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਚੱਕਾ ਜਾਮ ਕਰਕੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।