13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵੱਖ-ਵੱਖ ਜਥੇਬੰਦੀਆਂ ਵਲੋਂ ਮਾਤਾ ਜਗੀਰ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 10-07-2026
ਤਲਵੰਡੀ ਚੌਧਰੀਆਂ, 9 ਜੁਲਾਈ (ਪਰਸਨ ਲਾਲ ਭੋਲਾ)-ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਰਸ਼ਪਾਲ ਸਿੰਘ ਸਕੱਤਰ ਕਿਰਤੀ ਕਿਸਾਨ ਯੂਨੀਅਨ ਪੰਜਾਬ, ਟਰੇਡ ਯੂਨੀਅਨ ਆਗੂ ਮੁਕੰਦ ਸਿੰਘ ਆਰਸੀਐਫ, ਅਮਰਜੀਤ ਸਿੰਘ ਜਿਲਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ, ਰਘਬੀਰ ਸਿੰਘ ਸਿੰਘ ਕਾਰਜਕਾਰੀ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ, ਸਰਜੀਤ ਸਿੰਘ ਟਿੱਬਾ ਤਰਕਸ਼ੀਲ ਸੋਸਾਇਟੀ ਪੰਜਾਬ, ਮਾਸਟਰ ਜਸਵਿੰਦਰ ਸਿੰਘ ਸ਼ਹੀਦ ਊਧਮ ਸਿੰਘ ਲਾਇਬਰੇਰੀ ਟਿੱਬਾ, ਗੁਰਦਿਆਲ ਸਿੰਘ ਕਿਸਾਨ ਆਗੂ ਕੁਲ ਹਿੰਦ ਕਿਸਾਨ ਸਭਾ, ਸੁਰਿੰਦਰ ਸਿੰਘ ਤਲਵੰਡੀ ਜਿਲਾ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਕਪੂਰਥਲਾ, ਹਰਦੇਵ ਸਿੰਘ ਪ੍ਰਧਾਨ ਪਾਵਰ ਕਾਮ ਟਿੱਬਾ, ਫੌਜਾਂ ਸਿੰਘ ਜਿਲਾ ਕਮੇਟੀ ਮੈਂਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ, ਜਤਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਡਾਇਰੈਕਟਰ, ਜਸਵਿੰਦਰ ਸਿੰਘ ਸੰਧੂ, ਸਤਨਾਮ ਸਿੰਘ ਸੱਤਾ, ਮਨਜੀਤ ਸਿੰਘ ਲਾਲੀ, ਮਨਜੀਤ ਸਿੰਘ ਜਜੀ, ਗੁਰਮੇਜ ਸਿੰਘ ਸਾਬਕਾ ਸਰਪੰਚ ਤੇ ਗੁਰਨਾਮ ਸਿੰਘ ਛੰਨਾ ਸ਼ੇਰ ਸਿੰਘ , ਜਸਵਿੰਦਰ ਸਿੰਘ ਸਾਬਕਾ ਸਰਪੰਚ ਭੈਣੀ ਹੁੱਸੇ ਖਾਂ, ਕੁਲਦੀਪ ਸਿੰਘ ਚੰਦੀ, ਸੁਆਮੀ ਹਰਜੀਤ ਸਿੰਘ ਰਾਣਾ, ਯਾਦਵਿੰਦਰ ਸਿੰਘ ਓਟੀ ਤੇ ਮੁਖਤਾਰ ਸਿੰਘ ਵੜੈਚ ਸਾਰੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਮੂਹ ਮੈਂਬਰਾਂ ਮਾਤਾ ਜਗੀਰ ਕੌਰ ਦੇ ਹੋਏ ਅਚਨਚੇਤ ਦੇਹਾਂਤ ਤੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਏ ਅਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |
ਪਿਛਲੀ ਖ਼ਬਰ ਜੀ.ਟੀ. ਰੋਡ ਫਲਾਈਓਵਰ ਹੇਠਾਂ ਹਰ ਸਾਲ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝਦੇ ਹਨ ਲੋਕ ਅਗਲੀ ਖ਼ਬਰ ਸਿਹਤ ਵਿਭਾਗ ਨੇ ਆਰ.ਬੀ.ਐਸ.ਕੇ. ਸਕੀਮ ਤਹਿਤ ਗਰੀਬ ਪਰਿਵਾਰ ਦੇ ਬੱਚੇ ਦਾ ਦਿਲ ਦਾ ਆਪ੍ਰੇਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।