08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 15-07-2026

ਕਪੂਰਥਲਾ, 14 ਜੁਲਾਈ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ. ਆਈ. ਅਮਰਜੀਤ ਸਿੰਘ ਨੇ ਸੁਖਾਣੀ ਪੁਲੀ ਨੇੜੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਰੋਬਿਨ ਉਰਫ ਛੋਟੂ ਵਾਸੀ ਆਲਮਗੀਰ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵੇਂ ਬਣੇ ਖਜ਼ਾਨਾ ਗਿਣਤੀ ਹਾਲ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਕਪੂਰਥਲਾ ਡਵੀਜ਼ਨ ਦੇ 7 ਡਾਕ ਘਰ ਐਤਵਾਰ ਨੂੰ ਵੀ ਖੁੱਲ੍ਹਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।