08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਅਜੀਤ ਡੈਸਕ 23-07-2026

ਕਪੂਰਥਲਾ, 22 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ੂ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਵੀਰ ਸਿੰਘ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਅਵਿਨਾਸ਼ ਸਿੰਘ ਉਰਫ਼ ਕਾਕਾ ਵਾਸੀ ਪਿੰਡ ਭੀਲਾ ਚੋਰੀ ਦੇ ਮੋਟਰਸਾਈਕਲ ‘ਤੇ ਘੁੰਮ ਰਿਹਾ ਹੈ, ਜਿਸ ‘ਤੇ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਡੱਡਲ ਮੁਹੱਲਾ ਵਿਖੇ ਗੁੰਡਾਗਰਦੀ, ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟਮਾਰ ਅਗਲੀ ਖ਼ਬਰ ਸਰਕਾਰ ਦੇ ਲਾਰੇ-ਲੱਪਿਆਂ ਤੋਂ ਤੰਗ ਸਫ਼ਾਈ ਸੇਵਕ ਸੰਘਰਸ਼ ਦਾ ਰਾਹ ਫੜਨ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।