03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ

ਕਪੂਰਥਲਾ, 2 ਅਗਸਤ (ਅਮਨਜੋਤ ਸਿੰਘ ਵਾਲੀਆ)-ਧੱਕਾ ਕਾਲੋਨੀ ਵਿਖੇ ਇਕ ਵਿਅਕਤੀ ਨੂੰ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਪਰਮਵੀਰ ਪੁੱਤਰ ਹਰਬੰਸ ਲਾਲ ਵਾਸੀ ਮੁਹੱਲਾ ਉੱਚਾ ਧੋੜਾ ਨੇ ਦੱਸਿਆ ਕਿ ਉਹ ਘਰ ਵਿਚ ਮੌਜੂਦ ਸੀ ਤਾਂ ਉਸਦੇ ਮੁਹੱਲੇ ਦਾ ਹੀ ਇਕ ਵਿਅਕਤੀ ਕੰਮ ਦੇ ਬਹਾਨੇ ਬੁਲਾਕੇ ਧੱਕਾ ਕਲੋਨੀ ਵਿਖੇ ਲੈ ਗਿਆ | ਜਿੱਥੇ ਪਹਿਲਾਂ ਤੋਂ ਮੌਜੂਦ ਕਰੀਬ ਇਕ ਦਰਜਨ ਦੇ ਕਰੀਬ ਉਸਦੇ ਸਾਥੀਆਂ ਨੇ ਮੇਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਜਿਸ ਕਾਰਨ ਮੇਰੀਆਂ ਦੋਵੇਂ ਬਹਾਂ ਟੁੱਟ ਗਈਆਂ ਤੇ ਹੋਰ ਗੰਭੀਰ ਸੱਟਾਂ ਲੱਗੀਆਂ ਹਨ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਐਮ.

ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ 03-08-2026
ਕਪੂਰਥਲਾ, 2 ਅਗਸਤ (ਅਮਨਜੋਤ ਸਿੰਘ ਵਾਲੀਆ)-ਧੱਕਾ ਕਾਲੋਨੀ ਵਿਖੇ ਇਕ ਵਿਅਕਤੀ ਨੂੰ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਪਰਮਵੀਰ ਪੁੱਤਰ ਹਰਬੰਸ ਲਾਲ ਵਾਸੀ ਮੁਹੱਲਾ ਉੱਚਾ ਧੋੜਾ ਨੇ ਦੱਸਿਆ ਕਿ ਉਹ ਘਰ ਵਿਚ ਮੌਜੂਦ ਸੀ ਤਾਂ ਉਸਦੇ ਮੁਹੱਲੇ ਦਾ ਹੀ ਇਕ ਵਿਅਕਤੀ ਕੰਮ ਦੇ ਬਹਾਨੇ ਬੁਲਾਕੇ ਧੱਕਾ ਕਲੋਨੀ ਵਿਖੇ ਲੈ ਗਿਆ | ਜਿੱਥੇ ਪਹਿਲਾਂ ਤੋਂ ਮੌਜੂਦ ਕਰੀਬ ਇਕ ਦਰਜਨ ਦੇ ਕਰੀਬ ਉਸਦੇ ਸਾਥੀਆਂ ਨੇ ਮੇਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਜਿਸ ਕਾਰਨ ਮੇਰੀਆਂ ਦੋਵੇਂ ਬਹਾਂ ਟੁੱਟ ਗਈਆਂ ਤੇ ਹੋਰ ਗੰਭੀਰ ਸੱਟਾਂ ਲੱਗੀਆਂ ਹਨ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਅਣਪਛਾਤੇ ਲੁਟੇਰੇ ਐਕਟਿਵਾ ਸਵਾਰ ਦੀ ਕੁੜਤੇ ਨਾਲੋਂ ਜੇਬ ਹੀ ਝਪਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਬਜ਼ੁਰਗ ਵਿਅਕਤੀ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।