03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਾਂਗਰਸੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਕਪੂਰਥਲਾ, 2 ਅਗਸਤ (ਸਡਾਨਾ)-ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਏਕਤਾ ਭਵਨ ਵਿਖੇ ਕਾਂਗਰਸੀ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ੂ ਯਾਦ ਕਰਦਿਆਂ ਉਨ੍ਹਾਂ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਨੀ ਮਾਂਗਟ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਬਲਬੀਰ ਸਿੰਘ ਬੀਰਾ, ਕੌਂਸਲਰ ਤਰਸੇਮ ਲਾਲ, ਨਰਾਇਣ ਵਸ਼ਿਸ਼ਟ ਕੌਂਸਲਰ, ਕਾਂਗਰਸੀ ਆਗੂ ਰਜਿੰਦਰ ਪਾਲਾ, ਰਮੇਸ਼ ਮਹਿਰਾ, ਗੁਰਪ੍ਰੀਤ ਗੋਪੀ, ਪੀ. ਕੇ.

ਅਜੀਤ ਡੈਸਕ 03-08-2026
ਕਪੂਰਥਲਾ, 2 ਅਗਸਤ (ਸਡਾਨਾ)-ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਏਕਤਾ ਭਵਨ ਵਿਖੇ ਕਾਂਗਰਸੀ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ੂ ਯਾਦ ਕਰਦਿਆਂ ਉਨ੍ਹਾਂ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਨੀ ਮਾਂਗਟ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਬਲਬੀਰ ਸਿੰਘ ਬੀਰਾ, ਕੌਂਸਲਰ ਤਰਸੇਮ ਲਾਲ, ਨਰਾਇਣ ਵਸ਼ਿਸ਼ਟ ਕੌਂਸਲਰ, ਕਾਂਗਰਸੀ ਆਗੂ ਰਜਿੰਦਰ ਪਾਲਾ, ਰਮੇਸ਼ ਮਹਿਰਾ, ਗੁਰਪ੍ਰੀਤ ਗੋਪੀ, ਪੀ.ਕੇ. ਅਟਵਾਲ, ਰਾਜਬੀਰ ਸਿੰਘ ਵਾਲੀਆ, ਕਿੱਕੀ ਵਾਲੀਆ, ਬਲਜੀਤ ਕਾਲਾ, ਮਨਮੋਹਨ ਸਿੰਘ ਬਾਜਵਾ, ਮਲਕੀਅਤ ਸਿੰਘ ਬਿਸ਼ਨਪੁਰ, ਅਸ਼ਵਨੀ ਰਾਜਪੂਤ, ਠਾਕਰ ਦਾਸ, ਦੀਪ ਸਿੰਘ ਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ਮੌਕੇ ਕਲਸ਼ ਯਾਤਰਾ ਦਾ ਭੁਲੱਥ ਹਲਕੇ ਵਿਚ ਨਿੱਘਾ ਸਵਾਗਤ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ -ਇੰਜ. ਸਵਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।