ਅੱਜ ਤੋਂ ਮਰਨ ਵਰਤ ਰੱਖਣਗੇ ਭਾਜਪਾ ਆਗੂ ਮਹਿੰਦਰ ਥਾਪਰ ਸਫ਼ਾਈ ਸੇਵਕਾਂ ਦੇ ਹੱਕ ‘ਚ ਐੱਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ
ਫਗਵਾੜਾ, 3 ਅਗਸਤ (ਹਰਜੋਤ ਸਿੰਘ ਚਾਨਾ)-ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਜੋਗਰਾਜ ਦੀ ਅਗਵਾਈ ਹੇਠ ਸੋਮਵਾਰ ਨੂੰ ਐਸਡੀਐਮ ਨਵਜੋਤ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਦੋਸ਼ੀ ਡੀ. ਐੱਸ.
ਅਜੀਤ ਡੈਸਕ
04-08-2026