04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੁਲਿਸ ਵਲੋਂ ਛੱਜ ਕਾਲੋਨੀ ਵਿਖੇ ਚੈਕਿੰਗ ਮੁਹਿੰਮ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਫਗਵਾੜਾ ਖੇਤਰ ‘ਚ ਬੱਸ ਸੇਵਾਵਾਂ ਪ੍ਰਭਾਵਿਤ

ਫਗਵਾੜਾ, 3 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਰੋਡਵੇਜ਼, ਪਨਬੱਸ ਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਠੇਕਾ ਮੁਲਾਜ਼ਮਾਂ ਵਲੋਂ ਸੋਮਵਾਰ ਨੂੰ ਕੀਤੀ ਗਈ ਸੂਬਾ ਪੱਧਰੀ ਹੜਤਾਲ ਕਾਰਨ ਫਗਵਾੜਾ ਖੇਤਰ ‘ਚ ਸਰਕਾਰੀ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ | ਹੜਤਾਲ ਦੇ ਚੱਲਦਿਆਂ ਫਗਵਾੜਾ ਤੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵੱਡੀ ਗਿਣਤੀ ਬੱਸਾਂ ਸੜਕਾਂ ਤੋਂ ਗਾਇਬ ਰਹੀਆਂ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਬੱਸਾਂ ਦੀ ਘਾਟ ਕਾਰਨ ਦਫ਼ਤਰ ਜਾਣ ਵਾਲੇ ਕਰਮਚਾਰੀ, ਵਿਦਿਆਰਥੀ, ਮਹਿਲਾਵਾਂ ਤੇ ਦਿਹਾੜੀਦਾਰ ਮਜ਼ਦੂਰ ਲੰਬੇ ਸਮੇਂ ਤੱਕ ਬੱਸ ਅੱਡਿਆਂ ‘ਤੇ ਉਡੀਕ ਕਰਦੇ ਰਹੇ | ਕਈ ਯਾਤਰੀਆਂ ਨੇ ਮਜਬੂਰੀ ‘ਚ ਨਿੱਜੀ ਵਾਹਨਾਂ ਦਾ ਸਹਾਰਾ ਲਿਆ, ਜਦਕਿ ਕੁਝ ਨੇ ਆਪਣਾ ਸਫ਼ਰ ਹੀ ਮੁਲਤਵੀ ਕਰ ਦਿੱਤਾ | ਹੜਤਾਲ ਕਾਰਨ ਫਗਵਾੜਾ ਤੇ ਆਸ ਪਾਸ ਦੇ ਸ਼ਹਿਰਾਂ ਵਿਚਾਲੇ ਆਵਾਜਾਈ ਵੀ ਪ੍ਰਭਾਵਿਤ ਰਹੀ | ਚੱਲ ਰਹੀਆਂ ਕੁਝ ਗਿਣਤੀ ਦੀਆਂ ਬੱਸਾਂ ‘ਚ ਯਾਤਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜਿਸ ਨਾਲ ਸਫ਼ਰ ‘ਚ ਦੇਰੀ ਹੋਈ | ਜਾਣਕਾਰੀ ਅਨੁਸਾਰ ਪੀਆਰਟੀਸੀ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਕਪੂਰਥਲਾ ਦੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਹੇਠ ਸਵੇਰੇ 10 ਵਜੇ ਤੋਂ ਹੜਤਾਲ ਸ਼ੁਰੂ ਕੀਤੀ |

ਅਜੀਤ ਡੈਸਕ 04-08-2026

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਜੇ.ਸੀ.ਟੀ. ਕਾਲੋਨੀ ਖਾਲੀ ਕਰਨ ਦੇ ਨੋਟਿਸ ਖਿਲਾਫ਼ ਕਲੋਨੀ ਵਾਸੀਆਂ ਦਾ ਰੋਸ ਪ੍ਰਦਰਸ਼ਨ ਇੰਡੀਆ ਸਕਿੱਲਜ਼ ਮੁਕਾਬਲੇ ’ਚ ਜੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।