09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 8 ਅਗਸਤ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੈਦੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਹਸਪਤਾਲ ਦੇ ਟੀ. ਬੀ.

ਅਜੀਤ ਡੈਸਕ 09-08-2026
ਕਪੂਰਥਲਾ, 8 ਅਗਸਤ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੈਦੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਹਸਪਤਾਲ ਦੇ ਟੀ.ਬੀ. ਵਾਰਡ ਦੇ ਜਾਂਚ ਦੌਰਾਨ ਕੈਦੀ ਰਾਹੁਲ ਵਾਸੀ ਰਾਮਾ ਮੰਡੀ ਜਲੰਧਰ ਦੇ ਕਬਜ਼ੇ ਵਿਚੋਂ 12 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਚ ਸੀ . ਬੀ.ਐਸ . ਈ . ਬੈਡਮਿੰਟਨ ਕਲੱਸਟਰ–18ਵੀਂ ਦੇ ਤੀਜੇ ਦਿਨ ਰੋਮਾਂਚਕ ਮੁਕਾਬਲੇ ਮੇਜ਼ਬਾ... ਅਗਲੀ ਖ਼ਬਰ ਕਾਲਾ ਸੰਘਿਆਂ ਮੇਨ ਬਾਜ਼ਾਰ ਵਿਖੇ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਤਫ਼ਤੀਸ਼ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।