15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੇਂਦਰੀ ਜੇਲ੍ਹ ’ਚ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਰੀਕ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਨਸ਼ੇ ਦੇ ਮਾਮਲੇ ਵਿਚ ਬੀਤੇ ਦਿਨ ਹੀ ਜੇਲ੍ਹ ਵਿਚ ਗਿਆ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੇਲ੍ਹ ਵਿਚ ਬੰਦ ਅੱਧੀ ਦਰਜਨ ਦੇ ਕਰੀਬ ਹਵਾਲਾਤੀਆਂ ਨੇ ਉਸ ‘ਤੇ ਹਮਲਾ ਕਰ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿੱਥੇ ਡਿਊਟੀ ਡਾ. ਯੁਕਤਾ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਉਸਦੀ ਐਮ.

ਅਜੀਤ ਡੈਸਕ 15-08-2026
ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਰੀਕ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਨਸ਼ੇ ਦੇ ਮਾਮਲੇ ਵਿਚ ਬੀਤੇ ਦਿਨ ਹੀ ਜੇਲ੍ਹ ਵਿਚ ਗਿਆ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੇਲ੍ਹ ਵਿਚ ਬੰਦ ਅੱਧੀ ਦਰਜਨ ਦੇ ਕਰੀਬ ਹਵਾਲਾਤੀਆਂ ਨੇ ਉਸ ‘ਤੇ ਹਮਲਾ ਕਰ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿੱਥੇ ਡਿਊਟੀ ਡਾ. ਯੁਕਤਾ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਉਸਦੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।