15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਅਤੇ ਮੀਤ ਪ੍ਰਧਾਨ ਗੁਰਜੀਤ ਕੌਰ ਨੇ ਸਮੂਹ ਨਗਰ ਵਾਸੀਆਂ ਨੂੰ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਵਿਖੇ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਉਨ੍ਹਾਂ ਸਮੂਹ ਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਸ਼ਾਮਲ ਹੋਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦੇਣ |

ਅਜੀਤ ਡੈਸਕ 15-08-2026

ਪਿਛਲੀ ਖ਼ਬਰ ਰੂਪਨਗਰ ਹਲਕੇ ਦੇ ਨੌਜਵਾਨਾਂ ਲਈ ‘ਆਪ’ ਸਰਕਾਰ ਦਾ ਵੱਡਾ ਤੋਹਫ਼ਾ : 150 ਤੋਂ ਵੱਧ ਖੇਡ ਮੈਦਾਨ ਤੇ ਸਟੇਡੀਅਮ ਤਿਆਰ ਅਗਲੀ ਖ਼ਬਰ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਹੁਸ਼ਿਆਰਪੁਰ 2026 ਵਿਚ ਮਾਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।