18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 17 ਅਗਸਤ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਯੋਗੇਸ਼ ਕੁਮਾਰ ਵਾਸੀ ਗੜ੍ਹਾ ਦੇ ਕਬਜੇ ਵਿਚੋਂ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਬਰਾਮਦ ਕੀਤਾ ਗਿਆ | ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੰੂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਗੱਡੀ ਖ਼ੁਰਦ ਬੁਰਦ ਕਰਨ ਦੇ ਸਬੰਧ ’ਚ ਕੇਸ ਦਰਜੋ ਅਗਲੀ ਖ਼ਬਰ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਜਰਨੈਲ ਸਿੰਘ ਢੋਟ ਦਾ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।